Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

Warning: mysql_num_rows() expects parameter 1 to be resource, object given in /home/punjao9p/public_html/archive_new.php on line 67

ਪੇਟ ਦੇ ਕੀੜੇ ਮਾਰਨ ਲਈ ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਨੈਸ਼ਨਲ ਡੀ ਵਰਮਿੰਗ ਡੇਅ ਮਨਾਇਆ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਇੰ: ਵੱਲੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਖੁਆ ਕੇ ਨੈਸ਼ਨਲ ਡੀ ਵਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਦੂਰ ਕਰਨ ਲਈ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਹੀ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਬੱਚਿਆਂ ਨੂੰ ਇਹ ਗੋਲੀਆਂ ਸਾਰੇ ਸਰਕਾਰੀ
Read Full Story

ਮਾਤਾ ਸਾਹਿਬ ਕੌਰ ਕਾਲਜ ਦੀ ਲਖਵੀਰ ਕੌਰ ਨੈਤਿਕ ਸਿੱਖਿਆ ਪ੍ਰੀਖਿਆ ‘ਚ ਮੋਹਰੀ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿੱਚ ਮਹੱਤਵਪੂਰਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ
Read Full Story

ਸੰਤ ਬਾਬਾ ਗੁਰਦਿਆਲ ਸਿੰਘ ਦੀ ਬਰਸੀ ਨੂੰ ਸਮਰਪਿਤ ਲਹਿਰੀ ਵਿਖੇ ਕੀਰਤਨ ਸਜਾਏ ਗਏ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ 65ਵੀਂ ਬਰਸੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਮੁੱਚੀਆਂ ਸਿੱਖ ਸੰਗਤਾਂ ਨੇ ਭਰਪੂਰ ਹਾਜ਼ਰੀ ਭਰੀ। ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ `ਤੇ ਸੰਗਤਾਂ ਵਾਸਤੇ ਚਾਹ-ਪਕੌੜਿਆਂ ਅਤੇ ਹੋਰ ਵਸਤਾਂ ਦੇ ਲੰਗਰ ਸਜਾਏ ਗਏ ਸਨ। ਨਗਰ ਕੀਤਰਨ ਦੌਰਾਨ ਜਿੱਥੇ ਹੈੱਡ ਗ੍ਰੰਥੀ
Read Full Story