Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਮਾਜ ਸੇਵੀ ਕੰਮਾਂ ਬਦਲੇ ਬੰਗੀ ਵਿਖੇ ਜੋਤੀ ਨਾਰਵੇ ਦਾ ਸਨਮਾਨ

Thursday, August 31, 2017

ਤਲਵੰਡੀ ਸਾਬੋ, 31 ਅਗਸਤ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਬੰਗੀ ਨਿਹਾਲ ਸਿੰਘ ਦੇ ਮਾਲਵਾ ਵੈਲਫੇਅਰ ਕਲੱਬ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਕੀਤੇ ਕਾਰਜਾਂ ਨੂੰ ਦੇਖਦੇ ਹੋਏ ਨਾਰਵੇ ਤੋਂ ਆਏ ਐਨ ਆਰ ਆਈ ਲਵਜੋਤ ਸਿੰਘ ਮਾਨ ਜੋਤੀ ਨਾਰਵੇ ਨੂੰ ਉਹਨਾਂ ਦੀਆਂ ਸਮਾਜ ਸੇਵੀ ਗਤੀਵਿਧੀਆਂ ਅਤੇ ਮਾਲਵਾ ਕਲੱਬ ਨੂੰ ਦਿੱਤੇ ਸਹਿਯੋਗ ਦੇ ਚਲਦਿਆਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਗਿਆ। ਕਲੱਬ ਦੇ ਪ੍ਰਧਾਨ ਗੁਰਮੀਤ ਸਿੰਘ ਬੁੱਟਰ ਨੇ ਦੱਸਿਆ ਕਿ ਉਕਤ ਕਲੱਬ ਨੂੰ ਦਾਨੀ ਸੱਜਣਾਂ ਦੇ ਅਤੇ ਐੱਨ ਆਰ ਆਈ ਵੀਰਾਂ ਦਾ ਬਹੁਤ ਸਹਿਯੋਗ ਮਿਲ ਰਿਹਾ ਹੈ। ਇਸ ਕਰਕੇ
Read Full Story

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ

Friday, March 17, 2017

ਤਲਵੰਡੀ ਸਾਬੋ, 17 ਮਾਰਚ (ਗੁਰਜੰਟ ਸਿੰਘ ਨਥੇਹਾ)- ਖੇਤੀਬਾੜੀ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਦੇ ਡਾ. ਜਗਤਾਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ ਅਤੇ ਖੇਤੀਬਾੜੀ ਅਫਸਰ ਤਲਵੰਡੀ ਸਾਬੋ ਡਾ. ਗੁਰਮੇਲ ਸਿੰਘ ਦੀ ਅਗਵਾਈ ਹੇਠ ਨੇੜਲੇ ਪਿੰਡ ਲੇਲੇਵਾਲਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ ਹਾਜ਼ਰ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਗੁਰਤੇਜ ਸਿੰਘ ਖੇਤੀਬਾੜੀ ਅਪਸਰ ਬਠਿੰਡਾ ਨੇ ਕਣਕ ਦੀ ਫਸਲ ਵਿੱਚ ਆਉਣ ਵਾਲੇ ਨਦੀਨਾਂ ਦੀ ਰੋਕਥਾਮ, ਰੂੜੀ ਖਾਦ, ਮਿੱਟੀ ਪਾਣੀ ਦੀ ਪਰਖ aਤੇ ਖਾਸ ਕਰਕੇ ਹੁਣ ਤੋਂ ਹੀ ਨਰਮੇ ਦੀ ਫਸਲ `ਤੇ
Read Full Story

ਸਾਨੂੰ ਗੁਰੂ ਸਾਹਿਬ ਦੇ ਦਰਸਾਏ ਮਾਰਗ ਤੇ ਚਲਣਾ ਚਾਹੀਦਾ ਹੈ : ਡਾ. ਹਰਕੀਰਤ ਸਿੱਧੂ

Thursday, November 29, 2012

ਪਟਿਆਲਾ, 29 ਨਵੰਬਰ (ਪੀ.ਐੱਸ.ਗਰੇਵਾਲ) - ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਿੰਡ ਸਿੱਧੂਵਾਲ ਭਾਦਸੋਂ ਰੋਡ ਗੁਰਦੁਆਰਾ ਕਮੇਟੀ ਦੀ ਦੇਖ ਰੇਖ ਹੇਠ ਨਗਰ ਕੀਰਤਨ ਸਜਾਏ ਗਏ। ਨਗਰ ਕੀਰਤਨ ਆਸ ਪਾਸ ਦੇ ਇਲਾਕਿਆਂ ਵਿਚੋਂ ਹੁੰਦੇ ਹੋਏ ਨਗਰ ਦੇ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਏ। ਇਸ ਮੌਕੇ ਸਕੂਲਾਂ ਦੇ ਬੱਚਿਆਂ ਅਤੇ ਇਲਾਕਾ ਨਿਵਾਸੀਆਂ ਨੇ ਸ਼ਰਧਾ ਨਾਲ ਨਗਰ ਕੀਰਤਨ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲਿਆ। ਇਸ ਮੋਕੇ ਵਿਸ਼ੇਸ਼ ਤੋਰ ਤੇ ਪਹੁੰਚੇ ਡਾ. ਹਰਕੀਰਤ ਸਿੰਘ ਸਿੱਧੂ ਹੋਮਿਓਪੈਥਿਕ ਮਾਹਿਰ ਅਤੇ ਚੇਅਰਮੈਨ
Read Full Story

ਸਰਕਾਰੀ ਵਿਭਾਗਾਂ ’ਚ ਡੇਢ ਲੱਖ ਨੌਜਵਾਨਾਂ ਦੀ ਨਵੀਂ ਭਰਤੀ ਕੀਤੀ ਜਾਵੇਗੀ- ਸੁਖਬੀਰ ਬਾਦਲ

Monday, October 15, 2012

ਪਟਿਆਲਾ, 15 ਅਕਤੂਬਰ (ਪੀ.ਐਸ.ਗਰੇਵਾਲ) - ਪੰਜਾਬ ਦੇ ਉੱਪ ਮੱੁਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਕਿ ਪੰਜਾਬ ਦੇ ਸਾਰੇ ਸਰਕਾਰੀ ਵਿਭਾਗਾਂ ਅੰਦਰ ਖਾਲੀ ਪਈਆਂ ਡੇਢ ਲੱਖ ਦੇ ਕਰੀਬ ਆਸਾਮੀਆਂ ਜਲਦ ਭਰੀਆਂ ਜਾਣਗੀਆਂ। ਸ. ਬਾਦਲ ਅੱਜ ਪਟਿਆਲਾ ਦੇ ਸ਼ੀਸ਼ ਮਹਿਲ ਵਿਖੇ ਲੱਗ ਰਹੇ ਖੇਤਰੀ ਸਰਸ ਮੇਲੇ ’ਚ ਸ਼ਿਰਕਤ ਕਰਨ ਪੁੱਜੇ ਹੋਏ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਕਿਹਾ ਕਿ ਇਹ ਸਾਰੀ ਭਰਤੀ ਪ੍ਰਕ੍ਰਿਆ ਪੰਜਾਬ ਸਰਕਾਰ ਵੱਲੋਂ ਪਹਿਲਾਂ ਕੀਤੇ ਗਏ 1.25 ਲੱਖ ਨੌਜਵਾਨਾਂ ਦੀ ਭਰਤੀ ਦੀ ਤਰਾਂ ਪੂਰੀ ਮੈਰਿਟ ਦੇ ਅਧਾਰ ’ਤੇ ਕੀਤੀ
Read Full Story

Powered by Arash Info Corpopration