"/> ਸਕੂਲੀ ਬੱਸ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਸਕੂਲੀ ਬੱਸ ਦੀ ਫੇਟ ਨਾਲ ਮੋਟਰਸਾਈਕਲ ਸਵਾਰ ਦੀ ਮੌਤ

Published On: fastway.news, Date: Jul 15, 2017

ਧੂਰੀ,15 ਜੁਲਾਈ (ਮਹੇਸ਼ ਜਿੰਦਲ) ਇਕ ਸਕੂਲ ਬੱਸ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ 'ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ । ਇਸ ਸਬੰਧੀ ਥਾਣਾ ਸਦਰ ਧੂਰੀ ਵਿਖੇ ਦਰਜ ਕੀਤੇ ਗਏ ਮਾਮਲੇ ਅਨੁਸਾਰ ਜਸਪਾਲ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਘਨੌਰੀ ਕਲਾਂ ਆਪਣੇ ਮੋਟਰਸਾਈਕਲ 'ਤੇ ਖੇਤ ਨੂੰ ਜਾ ਰਿਹਾ ਸੀ ਕਿ ਇਕ ਸਕੂਲੀ ਬੱਸ ਬੇਕਾਬੂ ਹੋ ਕੇ ਉਸ ਦੇ ਮੋਟਰਸਾਈਕਲ ਨਾਲ ਜਾ ਟਕਰਾਈ ਸੀ । ਇਸ ਹਾਦਸੇ 'ਚ ਜ਼ਖਮੀ ਹੋਏ ਜਸਪਾਲ ਸਿੰਘ ਨੂੰ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ । ਪੁਲਸ ਵੱਲੋਂ ਦੋਸ਼ੀ ਬੱਸ ਡਰਾਈਵਰ ਗੁਰਮੀਤ ਸਿੰਘ ਖਿਲਾਫ ਮਾਮਲਾ ਦਰਜ ਕਰ ਕੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ ।

Tags: mahesh jindal dhuri
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration