"/> ਕਰਜੇ ਦੇ ਬੋਝ ਨੇ ਲਈ ਇਕ ਹੋਰ ਜਾਨ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਕਰਜੇ ਦੇ ਬੋਝ ਨੇ ਲਈ ਇਕ ਹੋਰ ਜਾਨ

ਭੱਟੀਵਾਲ ਕਲਾਂ ਦੇ ਇਕ ਕਿਸਾਨ ਨੇ ਕਰਜੇ ਦਾ ਬੋਝ ਨਾ ਝੱਲਦਿਆਂ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਕੀਤੀ ਖੁਦਕੁਸ਼ੀ
Published On: fastway.news, Date: Sep 11, 2017

ਭਵਾਨੀਗੜ, 11 ਸਤੰਬਰ{ ਗੁਰਵਿੰਦਰ ਰੋਮੀ ਭਵਾਨੀਗੜ }-ਇੱਥੋਂ ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਇਕ ਕਿਸਾਨ ਨੇ ਕਰਜੇ ਦਾ ਬੋਝ ਨਾ ਝੱਲਦਿਆਂ ਆਪਣੇ ਘਰ ਅੰਦਰ ਹੀ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਇਸ ਸਬੰਧੀ ਪਿੰਡ ਦੇ ਸਰਪੰਚ ਕਰਨੈਲ ਸਿੰਘ ਨੇ ਦੱਸਿਆ ਕਿ ਕਿਸਾਨ ਭਗਵਾਨ ਸਿੰਘ ਪੁੱਤਰ ਦਿਆ ਸਿੰਘ ਦੇ ਸਿਰ ਕਰੀਬ 3 ਲੱਖ ਦਾ ਕਰਜਾ ਹੋਣ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਕਾਰਨ ਉਸਨੇ ਅੱਜ ਸਵੇਰੇ ਆਪਣੇ ਘਰ ਅੰਦਰ ਹੀ ਫਾਹਾ ਲੈ ਲਿਆ। ਇਸ ਸਬੰਧੀ ਜਾਣਕਾਰੀ ਮਿਲਦਿਆਂ ਹੀ ਥਾਣਾ ਮੁਖੀ ਚਰਨਜੀਵ ਲਾਂਬਾ ਵੱਲੋਂ ਮੌਕੇ ਤੇ ਪਹੁੰਚ ਕੇ ਮਿ੍ਰਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈਂਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਫੋਟੋ: ਮਿ੍ਤਕ ਕਿਸਾਨ ਭਗਵਾਨ ਸਿੰਘ ਦੀ ਫਾਈਲ ਫੋਟੋ।

Tags: krishan garg gurvinder singh
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration