"/> ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ-ਡੀ. ਸੀ.
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ 'ਤੇ ਪਾਬੰਦੀ-ਡੀ. ਸੀ.

Published On: fastway.news, Date: May 11, 2018

ਰਾਜਪੁਰਾ (ਰਾਜੇਸ਼ ਡਾਹਰਾ)
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਕੁਮਾਰ ਅਮਿਤ ਨੇ ਜਿਲਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 7 ਜੁਲਾਈ 2018 ਤੱਕ ਲਾਗੂ ਰਹਿਣਗੇ।

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration