"/> ਨਥੇਹਾ ਵਿਖੇ ਝੋਨੇ ਦੀ ਖਰੀਦ ਸ਼ੁਰੂ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਨਥੇਹਾ ਵਿਖੇ ਝੋਨੇ ਦੀ ਖਰੀਦ ਸ਼ੁਰੂ

Published On: fastway.news, Date: Oct 06, 2018

ਤਲਵੰਡੀ ਸਾਬੋ, 5 ਅਕਤੂਬਰ (ਗੁਰਜੰਟ ਸਿੰਘ ਨਥੇਹਾ)-ਝੋਨੇ ਦੀ ਮੰਡੀ ਦਾ ਸੀਜਨ ਸ਼ੁਰੂ ਹੁੰਦਿਆਂ ਅੱਜ ਪਿੰਡ ਨੇਥਹਾ ਦੀ ਅਨਾਜ ਮੰਡੀ ਚ ਅੱਜ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਵੱਲੋਂ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਕਿਸਾਨ ਭਰਾਵਾਂ ਨੂੰ ਕਿਸੇ ਵੀ ਕਿਸਮ ਨੂੰ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਹੀ ਕਰਨਾ ਪਵੇਗਾ, ਵਿਭਾਗ ਵੱਲੋਂ ਵੀ ਲੋੜੀਦੀ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਇੰਸਪੈਕਟਰ ਮਨਪ੍ਰੀਤ ਸਿੰਘ, ਬਾਜ ਸਿੰਘ, ਜੋਗਿੰਦਰ ਸਿੰਘ ਮੈਂਬਰ ਜਿਲ੍ਹਾ ਪ੍ਰੀਸ਼ਦ, ਦਿਲਪ੍ਰੀਤ ਜਗ੍ਹਾ, ਜਸਕਰਨ ਗੁਰੂਸਰ, ਗੁਲਾਬ ਸਿੰਘ, ਸੁਰਜੀਤ ਸਿੰਘ ਆਦਿ ਸਮੇਤ ਕਿਸਾਨ ਵੱਡੀ ਗਿਣਤੀ ਵਿੱਚ ਹਾਜਰ ਸਨ।

Tags: ਗੁਰਜੰਟ ਸਿੰਘ ਨਥੇਹਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration