"/> ਜ਼ਿਲਾ ਪਟਿਆਲਾ ਵਿਚ 5 ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ
Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਜ਼ਿਲਾ ਪਟਿਆਲਾ ਵਿਚ 5 ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਮੀਟਿੰਗਾਂ ਕਰਨ, ਨਾਅਰੇ ਲਾਉਣ, ਵਿਖਾਵਾ ਕਰਨ 'ਤੇ ਪਾਬੰਦੀ

Published On: fastway.news, Date: Oct 09, 2018

ਰਾਜਪੁਰਾ: 9ਅਕਤੂਬਰ (ਰਾਜੇਸ਼ ਡੇਹਰਾ)
ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ਼੍ਰੀ ਕੁਮਾਰ ਅਮਿਤ ਨੇ ਜ਼ਿਲ੍ਹਾ ਪਟਿਆਲਾ ਦੀਆਂ ਹੱਦਾਂ ਅੰਦਰ ਕਿਸੇ ਕਿਸਮ ਦੇ ਵਿਖਾਵੇ,ਰੋਸ ਧਰਨੇ ਤੇ ਰੈਲੀਆਂ ਕਰਨ, ਮੀਟਿੰਗਾਂ ਕਰਨ, ਨਾਅਰੇ ਲਗਾਉਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ।
ਲਾਗੂ ਕੀਤੇ ਗਏ ਇਹ ਹੁਕਮ ਸੁਰੱਖਿਆ ਅਮਲੇ, ਡਿਊਟੀ 'ਤੇ ਤਾਇਨਾਤ ਪੁਲਿਸ ਅਮਲੇ ਅਤੇp ਸਰਕਾਰੀ ਪ੍ਰੋਗਰਾਮਾਂ, ਵਿਆਹ ਸ਼ਾਦੀਆਂ, ਧਾਰਮਿਕ ਨਗਰ ਕੀਰਤਨਾਂ ਅਤੇ ਮਾਤਮੀ ਸਮਾਰੋਹਾਂ 'ਤੇ ਲਾਗੂ ਨਹੀਂ ਹੋਣਗੇ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ 5 ਦਸੰਬਰ 2018 ਤੱਕ ਲਾਗੂ ਰਹਿਣਗੇ

Tags: ਰਾਜਪੁਰਾ
  • Facebook
  • twitter
  • google plus
  • linked in
  • Print It

Last 20 Storys

Powered by Arash Info Corpopration