Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਅਕਾਲੀ ਦਲ ਨੂੰ ਛੱਡ ਕੇ ਵਡੀ ਸਖੀਆਂ ਵਿਚ ਵਰਕਰ ਕਾਂਗਰਸ ਨਾਲ ਜੁੜੇ

Published On: fastway.news, Date: May 04, 2019

ਰਾਜਪੁਰਾ, 4 ਮਈ- (ਰਾਜੇਸ਼ ਡਾਹਰਾ )ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਆਈ ਦੀ ਉਮੀਦਵਾਰ ਪਰਨੀਤ ਕੌਰ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਅ ਜਦੋਂ ਰਾਜਪੁਰਾ ਹਲਕੇ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੀ ਪ੍ਰੇਰਣਾ ਸਦਕਾ ਪਿੰਡ ਰੰਗਿਆ ਵਿਖੇ ਕਰਵਾਏ ਗਏ ਚੋਣ ਜੱਲਸੇ ਦੌਰਾਨ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।
ਪਿੰਡ ਰੰਗੀਆਂ ਤੋਂ ਆੜਤੀ ਜਸਵੰਤ ਸਿੰਘ, ਦਵਿੰਦਰ ਸਿੰਘ ਆਪਣੇ ਸਾਥੀਆਂ ਗੁਰਦੀਪ ਸਿੰਘ, ਦਰਸ਼ਨ ਸਿੰਘ, ਜਸਵਿੰਦਰ ਸਿੰਘ, ਨਿਰਮਲ ਸਿੰਘ, ਪਰਵਿੰਦਰ ਸਿੰਘ, ਗੁਰਜੀਤ ਸਿੰਘ, ਪਰਮਵੀਰ ਸਿੰਘ, ਦਿਲਪ੍ਰੀਤ ਸਿੰਘ , ਗੁਰਚਰਨ ਸਿੰਘ, ਸਰਨਜੀਤ ਸਿੰਘ, ਗੁਰਪ੍ਰੀਤ ਸਿੰਘ ਅਕਾਲੀ ਦਲ ਛੱਡ ਕੇ ਸ੍ਰ. ਹਰਦਿਆਲ ਸਿੰਘ ਕੰਬੋਜ਼ ਦੀ ਤਾਕਤ ਨੂੰ ਮਜਬੂਤ ਕਰਦੇ ਹੋਏ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ।

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories