Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਡਾ ਜਗਪਾਲਇੰਦਰ ਬਣੇ ਸਿਵਿਲ ਹਸਪਤਾਲ ਰਾਜਪੁਰਾ ਦੇ ਨਵੇਂ ਐਸ ਐਮ ਓ

Published On: fastway.news, Date: May 28, 2019

ਰਾਜਪੁਰਾ (ਰਾਜੇਸ਼ ਡਾਹਰਾ )
ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਅੱਜ ਡਾ ਜਗਪਾਲਇੰਦਰ ਸਿੰਘ ਨੇ ਸਿਵਿਲ ਹਸਪਤਾਲ ਰਾਜਪੁਰਾ ਵਿਚ ਬਤੌਰ ਐਸ ਐਮ ਓ ਜੁਆਇਨ ਕੀਤਾ। ਜਿਥੇ ਡਾ ਐਸ ਜੇ ਸਿੰਘ ਕਾਰਜਕਾਰੀ ਐਸ ਐਮ ਓ,ਡਾ ਲਲਿਤ ਗਰਗ,ਡਾ ਗੁਰਦੀਪ ਸਿੰਘ ਬੋਪਾਰਾਏ ਅਤੇ ਸਮੂਹ ਅਤਫ ਵਲੋਂ ਉਹਨਾਂ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕੀਤਾ। ਸਮੂਹ ਮੈਡੀਕਲ ਅਫਸਰਾਂ ਨਾਲ ਮੀਟਿੰਗ ਕਰਦੇ ਹੋਏ ਡਾ ਜਗਪਾਲਇੰਦਰ ਨੇ ਦੱਸਿਆ ਕਿ ਮਰੀਜਾਂ ਦੀ ਸੇਵਾ ਅਤੇ ਉਹਨਾਂ ਦੀ ਹਰ ਤਰਾਂ ਸਹੂਲਤ ਦੇਣ ਲਈ ਮੈਂ ਤੱਤਪਰ ਰਵਾਂਗਾ। ਬਾਅਦ ਉਪਰੰਤ ਉਹਨਾਂ ਹਸਪਤਾਲ ਦਾ ਦੌਰਾ ਕੀਤਾ ਅਤੇ ਸਿਰਫ ਮੇਮਬਰਾਂ ਨੂੰ ਲੋੜੀਂਦਾਂ ਦਿਸ਼ਾ ਨਿਰਦੇਸ਼ ਦਿੱਤੇ।ਇਸ ਮੌਕੇ ਤੇ ਡਾ ਜਸਪ੍ਰੀਤ ਸਿੰਘ ਤੋਂ ਇਲਾਵਾ ਸਟਾਫ ਮੇਮਬਰ ਮੌਜੂਦ ਸਨ।

Tags: ਰਾਜਪੁਰਾ
  • Facebook
  • twitter
  • linked in
  • Print It

Last 20 Stories