Punjabi News, Punjab News, Punjab Infoline, Punjab Headline, Punjabi News Website, Punjab Classifieds, Free Classifieds, Punjab This Week, Punjabi Epaper, News Paper in Punjab, Punjabi News Paper

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਿਖੇ 20 ਤੋਂ 24 ਫਰਵਰੀ ਤੱਕ ਲੱਗੇਗਾ ਰਾਜ ਪੱਧਰੀ ਨੌਕਰੀ ਮੇਲਾ

Thursday, February 15, 2018

ਤਲਵੰਡੀ ਸਾਬੋ, 15 ਫਰਵਰੀ ( ਗੁਰਜੰਟ ਸਿੰਘ ਨਥੇਹਾ )- ਪੰਜਾਬ ਸਰਕਾਰ ਦੇ ਸਹਿਯੋਗ ਨਾਲ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੂਜਾ ਨੌਕਰੀ ਮੇਲਾ 20 ਤੋਂ 24 ਫਰਵਰੀ 2018 ਨੂੰ ਆਪਣੇ ਕੈਂਪਸ ਵਿੱਚ ਆਯੋਜਿਤ ਕਰ ਰਹੀ ਹੈ। ਯੂਨੀਵਰਸਿਟੀ ਅਤੇ ਨੇੜੇ ਦੀਆਂ ਵਿਦਿਅਕ ਸੰਸਥਾਵਾਂ ਦੇ ਵਿਦਿਆਰਥੀ ਅਤੇ ਨੌਕਰੀ ਦੇ ਚਾਹਵਾਨ ਵਿਅਕਤੀ ਇਸ ਵਿੱਚ ਸ਼ਾਮਲ ਹੋ ਸਕਦੇ ਹਨ।ਗੁਰੂ ਕਾਸ਼ੀ ਯੂਨੀਵਰਸਿਟੀ ਦੇ ਕਾਰਪੋਰੇਟ ਰਿਸੋਰਸ ਸੈੱਲ ਅਨੁਸਾਰ ਲਗਭਗ ਸੌ ਦੇ ਕਰੀਬ ਬਹੁ ਰਾਸ਼ਟਰੀ ਕੰਪਨੀਆਂ ਜਿਵੇਂ ਕਿ ਵਿਸਟਾਰਾ ਏਰਵੇਜ਼, ਬ੍ਰਿਟਿਸ਼ ਏਅਰਵੇਜ਼, ਹਯਾਤ ਹੋਟਲ, ਕਾਰਗਿਲ ਇੰਡੀਆ, ਬਜਾਜ
Read Full Story

ਮਿਊਂਸਪਲ ਕਾਮਿਆਂ ਵੱਲੋ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ ਘੜੇ ਭੰਨ੍ ਕੇ ਕੀਤਾ ਮੁਜਾਹਰਾ, 19 ਅਤੇ 23 ਫਰਵਰੀ ਸਰਕਾਰ ਦੇ ਅਰਥੀ ਫੂਕ ਮਜਾਹਰੇ ਕੀਤੇ ਜਾਣਗੇ

Thursday, February 15, 2018

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)-ਮਿਊਂਸਪਲ ਮੁਲਾਜਮ ਸੰਘਰਸ਼ ਕਮੇਟੀ ਵੱਲੋ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲਦੇ ਹੋਏ ਪੰਜਾਬ ਅੰਦਰ ਸੰਘਰਸ਼ ਕੀਤਾ ਜਾ ਰਿਹਾ ਹੈ ਜਿਸ ਤਹਿਤ ਅੱਜ ਮਿਊਂਸਪਲ ਕਾਮਿਆਂ ਦੀਆਂ ਮੰਗਾਂ ਨੂੰ ਲੈ ਤਲਵੰਡੀ ਸਾਬੋ ਵਿਖੇ ਸਰਕਾਰ ਖਿਲਾਫ ਘੜੇ ਭੰਨ੍ ਕੇ ਮੁਜਾਹਰਾ ਕੀਤਾ ਗਿਆ।ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਰੇਬਾਜੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਿਸੇ ਵੀ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤੇ ਉਹਨਾਂ
Read Full Story

ਜਥੇਦਾਰ ਦਾਦੂਵਾਲ ਦੇ ਸਾਲਾਨਾ ਗੁਰਮਤਿ ਸਮਾਗਮ ਅਤੇ 9 ਲੋੜਵੰਦ ਲੜਕੀਆਂ ਦਾ ਆਨੰਦ ਕਾਰਜ 18 ਫਰਵਰੀ ਨੂੰ

Thursday, February 15, 2018

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਰਬੱਤ ਖਾਲਸਾ ਵੱਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਖਾਲਸਾ ਦਾਦੂਵਾਲ ਦੇ ਹਰਿਆਣਾ ਵਿਚਲੇ ਮੁੱਖ ਅਸਥਾਨ ਗੁਰਦੁਆਰਾ ਗ੍ਰੰਥਸਰ ਸਾਹਿਬ ਦਾਦੂ ਵਿਖੇ ਸਾਲਾਨਾ ਗੁਰਮਤਿ ਸਮਾਗਮਾਂ ਦੇ ਨਾਲ ਇਸ ਵਾਰ 9 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦਾ ਆਨੰਦ ਕਾਰਜ ਸਮਾਰੋਹ 18 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ। ਉਕਤ ਜਾਣਕਾਰੀ ਜਥੇਦਾਰ ਦਾਦੂਵਾਲ ਵੱਲੋਂ ਇੱਥੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਦਿੱਤੀ ਗਈ। ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਗੁਰਦੁਆਰਾ ਗ੍ਰੰਥਸਰ ਸਾਹਿਬ
Read Full Story

ਯੂਨੀਵਰਸਿਟੀ ਸਕੂਲ ਆਫ ਬਿਜ਼ਨਸ ਸਟੱਡੀਜ਼ ਵਿਖੇ ਮਨਾਇਆ ਬਸੰਤ ਮੇਲਾ

Thursday, February 15, 2018

ਤਲਵੰਡੀ ਸਾਬੋ, 15 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਅਧੀਨ ਚੱਲ ਰਹੇ ਯੂਨੀਵਰਸਿਟੀ ਸਕੂਲ ਆਫ ਬਿਜ਼ਨਸ ਸਟੱਡੀਜ਼ ਵੱਲੋਂ ਹਰ ਸਾਲ ਦੀ ਤਰ੍ਹਾਂ ਬਸੰਤ ਮੇਲਾ ਕਰਵਾਇਆ ਗਿਆ ਜਿਸ ਦੌਰਾਨ ਕਾਲਜ ਦੇ ਵਿਦਿਆਰਥੀਆਂ ਨੇ ਨੱਚ-ਟੱਪ ਕੇ ਖੂਬ ਆਨੰਦ ਮਾਣਿਆ। ਕਾਲਜ ਕੈਂਪਸ ਵਿੱਚ ਆਯੋਜਿਤ ਬਸੰਤ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਵਿਭਾਗ ਦੇ ਮੁਖੀ ਡਾ. ਅਮਨਦੀਪ ਸਿੰਘ ਨੇ ਸ਼ਮੂਲੀਅਤ ਕੀਤੀ, ਜਿੰਨ੍ਹਾਂ ਦਾ ਵਿਦਿਆਰਥੀਆਂ ਵੱਲੋਂ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬੋਲਦਿਆਂ ਅਮਨਦੀਪ ਸਿੰਘ ਨੇ ਕਿਹਾ ਕਿ
Read Full Story

ਬਿਜਲੀ ਵਿਭਾਗ ਵੱਲੋਂ ਰਾਮਾਂ ਰੋਡ 'ਤੇ ਮਾਲ ਵਿਭਾਗ ਦੀ ਨਿਸ਼ਾਹਦੇਹੀ ਨੂੰ ਅਣਦੇਖਿਆ ਕਰਕੇ ਖੰਭੇ ਲਗਾਉਣ ਦੇ ਦੋਸ਼

Wednesday, February 14, 2018

ਤਲਵੰਡੀ ਸਾਬੋ, 14 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਰਾਮਾਂ ਰੋਡ ਦੇ ਵਾਧੇ ਨੂੰ ਲੈ ਕੇ ਸੜਕ ਨੂੰ ਚੌੜੀ ਕਰਨ ਦੇ ਮਾਮਲੇ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ ਮਾਲ ਵਿਭਾਗ ਦੀ ਨਿਸ਼ਾਨ ਦੇਹੀ ਤੋਂ ਬਾਹਰ ਲੋਕਾਂ ਦੀ ਜਗਾ੍ ਵਿੱਚ ਖੰਭੇ ਲਾਉਣ ਦਾ ਦੋਸ਼ ਲਾਉਂਦਿਆਂ ਐੱਸ ਡੀ ਐਮ ਤਲਵੰਡੀ ਸਾਬੋ ਨੂੰ ਲਿਖਤੀ ਦਰਖਾਸਤ ਦੇ ਕੇ ਸਥਾਨਕ ਲੋਕਾਂ ਵੱਲੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਰਜਿੰਦਰ ਸਿੰਘ, ਹਰਪਾਲ ਸਿੰਘ, ਪਾਲਾ ਸਿੰਘ, ਬਲਜਿੰਦਰ ਸਿੰਘ, ਪ੍ਰਿਤਪਾਲ ਸਿੰਘ, ਗੁਰਪ੍ਰੀਤ ਸਿੰਘ, ਹਾਕਮ ਸਿੰਘ, ਜਸਪਾਲ ਸਿੰਘ, ਰਣਜੀਤ
Read Full Story

ਸੰਘਰਸ਼ ਕਮੇਟੀ ਵੱਲੋਂ ਗ਼ਰੀਬ ਲੋੜਵੰਦ ਪਰਿਵਾਰ ਲਈ ਬਣਾ ਕੇ ਦਿੱਤਾ ਕਮਰਾ

Wednesday, February 14, 2018

ਤਲਵੰਡੀ ਸਾਬੋ, 14 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਦੀ ਲੋੜਵੰਦਾਂ ਦਾ ਮਸੀਹਾ ਬਣੀ ਸਾਂਝੀ ਸੰਘਰਸ਼ ਕਮੇਟੀ ਵੱਲੋਂ ਇੱਕ ਵਾਰ ਫਿਰ ਇੱਕ ਗ਼ਰੀਬ ਮਜ਼ਦੂਰ ਬਾਜ਼ੀਗਰ ਪਰਿਵਾਰ ਦੇ ਰਹਿਣ ਲਈ ਕਮਰਾ ਬਣਾ ਕੇ ਦਿੱਤਾ ਜਾ ਰਿਹਾ ਹੈ। ਕਮੇਟੀ ਦੇ ਪ੍ਰਧਾਨ ਮਾ. ਜਸਪਾਲ ਗਿੱਲ ਨੇ ਦੱਸਦਿਆਂ ਕਿਹਾ ਕਿ ਸਥਾਬਕ ਸ਼ਹਿਰ ਦੇ ਵਾਰਡ ਨੰ: 15 ਦੇ ਉਕਤ ਪਰਿਵਾਰ ਦਾ ਮੁਖੀ ਸ਼ਿਕੰਦਰ ਸਿੰਘ ਜੋ ਕਿ ਆਰਥਿਕ ਤੰਗੀ ਦੇ ਚਲਦਿਆਂ ਇੱਕ ਛੱਪਰੀ ਵਿੱਚ ਆਪਣਾ ਸਮਾਂ ਗੁਜ਼ਾਰ ਰਿਹਾ ਸੀ। ਪਿਛਲੇ ਦਿਨੀਂ ਜਦੋਂ ਕਮੇਟੀ ਵੱਲੋਂ ਇਸ ਦੇ ਘਰ ਦਾ ਪਤਾ ਲੱਗਿਆ ਤਾਂ ਦਾਨੀ ਸੱਜਣਾਂ ਤੱਕ ਕਮੇਟੀ
Read Full Story

ਰਿਟਰਨਿੰਗ ਅਧਿਕਾਰੀ ਨੇ 'ਆਪ' ਵਿਧਾਇਕਾ ਨੂੰ ਦੋਸ਼ੀ ਕਰਾਰ ਦਿੰਦਿਆਂ ਚੋਣ ਕਮਿਸ਼ਨ ਨੂੰ ਕਾਰਵਾਈ ਹਿੱਤ ਭੇਜੀ ਰਿਪੋਰਟ

Wednesday, February 14, 2018

ਤਲਵੰਡੀ ਸਾਬੋ, 14 ਫਰਵਰੀ (ਗੁਰਜੰਟ ਸਿੰਘ ਨਥੇਹਾ)- ਆਮ ਆਦਮੀ ਪਾਰਟੀ ਦੀ ਨ੍ਹੈਨਲ ਕਾਰਜੁਕਾਰਨੀ ਮੈਂਬਰ, ਮਹਿੰਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਵਿਧਾਨ ਸਭਾ ਹਲਕਾ ਦੀ ਵਿਧਾਇਕਾ ਪ੍ਰੋ: ਬਲਜਿੰਦਰ ਕੌਰ ਦੇ ਪੰਜਾਬ ਵਿਧਾਨ ਸਭਾ ਚੋਣਾਂ 2017 ਤੋਂ ਪਹਿਲਾ ਤਲਵੰਡੀ ਸਾਬੋ ਦੀ ਜ਼ਿਮਨੀ ਦੌਰਾਨ ਚਰਚਾ `ਚ ਛਿੜੀ ਦੋਹਰੀ ਵੋਟ ਦੀ ਗੱਲ ਉਸ ਸਮੇਂ ਤੋਂ ਲੈ ਕੇ ਬਲਜਿੰਦਰ ਕੌਰ ਲਈ ਵਿਰੋਧ ਦਾ ਕਾਰਨ ਬਣੀ ਹੋਈ ਸੀ ਕਿ ਜ਼ਿਮਨੀ ਚੋਣ ਤੋਂ ਬਾਅਦ ਪੰਜਾਬ ਵਿਧਾਨ ਸਭਾ ਚੋਣਾਂ 2017 ਦੌਰਾਨ ਵੀ ਆਮ ਆਦਮੀ ਪਾਰਟੀ ਵੱਲੋਂ ਬਲਜਿੰਦਰ ਕੌਰ ਨੂੰ ਤਲਵੰਡੀ ਸਾਬੋ ਹਲਕੇ ਤੋਂ ਟਿਕਟ ਦਿੱਤੀ ਗਈ
Read Full Story

ਪੇਟ ਦੇ ਕੀੜੇ ਮਾਰਨ ਲਈ ਗੁਰੂ ਹਰਗੋਬਿੰਦ ਸਕੂਲ ਲਹਿਰੀ ਵਿਖੇ ਨੈਸ਼ਨਲ ਡੀ ਵਰਮਿੰਗ ਡੇਅ ਮਨਾਇਆ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਦੇ ਡਾ: ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਇੰ: ਵੱਲੋਂ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਵਿਖੇ ਬੱਚਿਆਂ ਨੂੰ ਐਲਬੈਂਡਾਜੋਲ ਦੀਆਂ ਖੁਆ ਕੇ ਨੈਸ਼ਨਲ ਡੀ ਵਰਮਿੰਗ ਡੇਅ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਾ. ਅਸ਼ਵਨੀ ਕੁਮਾਰ ਨੇ ਕਿਹਾ ਕਿ ਬੱਚਿਆਂ ਵਿੱਚ ਪੇਟ ਦੇ ਕੀੜਿਆਂ ਨੂੰ ਦੂਰ ਕਰਨ ਲਈ 1 ਸਾਲ ਤੋਂ 19 ਸਾਲ ਤੱਕ ਦੇ ਸਾਰੇ ਹੀ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਦਿੱਤੀ ਜਾ ਰਹੀ ਹੈ। ਬੱਚਿਆਂ ਨੂੰ ਇਹ ਗੋਲੀਆਂ ਸਾਰੇ ਸਰਕਾਰੀ
Read Full Story

ਮਾਤਾ ਸਾਹਿਬ ਕੌਰ ਕਾਲਜ ਦੀ ਲਖਵੀਰ ਕੌਰ ਨੈਤਿਕ ਸਿੱਖਿਆ ਪ੍ਰੀਖਿਆ ‘ਚ ਮੋਹਰੀ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਦੀਆਂ ਵਿਦਿਆਰਥਣਾਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਆਦੇਸ਼ ਯੂਨੀਵਰਸਿਟੀ ਬਠਿੰਡਾ ਵਿਖੇ ਕਰਵਾਏ ਗਏ ਅੰਤਰ ਕਾਲਜ ਯੁਵਕ ਮੇਲੇ ਵਿੱਚ ਮਹੱਤਵਪੂਰਨ ਪੁਜੀਸ਼ਨਾਂ ਹਾਸਲ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਪ੍ਰਿੰਸੀਪਲ ਡਾ. ਕਵਲਜੀਤ ਕੌਰ ਨੇ ਦੱਸਿਆ ਕਿ ਸਟੱਡੀ ਸਰਕਲ ਵੱਲੋਂ ਜ਼ੋਨਲ ਪੱਧਰ ਤੇ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ
Read Full Story

ਸੰਤ ਬਾਬਾ ਗੁਰਦਿਆਲ ਸਿੰਘ ਦੀ ਬਰਸੀ ਨੂੰ ਸਮਰਪਿਤ ਲਹਿਰੀ ਵਿਖੇ ਕੀਰਤਨ ਸਜਾਏ ਗਏ

Monday, February 12, 2018

ਤਲਵੰਡੀ ਸਾਬੋ, 12 ਫਰਵਰੀ (ਗੁਰਜੰਟ ਸਿੰਘ ਨਥੇਹਾ)- ਨਜ਼ਦੀਕੀ ਪਿੰਡ ਲਹਿਰੀ ਦੇ ਗੁਰਦੁਆਰਾ ਸਾਹਿਬ ਵਿਖੇ ਗੁਰਦੁਆਰਾ ਕਮੇਟੀ ਅਤੇ ਪਿੰਡ ਦੇ ਸਹਿਯੋਗ ਨਾਲ ਸੰਤ ਬਾਬਾ ਗੁਰਦਿਆਲ ਸਿੰਘ ਜੀ ਦੀ 65ਵੀਂ ਬਰਸੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸਜਾਏ ਗਏ ਜਿਸ ਵਿੱਚ ਸਮੁੱਚੀਆਂ ਸਿੱਖ ਸੰਗਤਾਂ ਨੇ ਭਰਪੂਰ ਹਾਜ਼ਰੀ ਭਰੀ। ਇਸ ਨਗਰ ਕੀਰਤਨ ਦੌਰਾਨ ਵੱਖ-ਵੱਖ ਥਾਵਾਂ `ਤੇ ਸੰਗਤਾਂ ਵਾਸਤੇ ਚਾਹ-ਪਕੌੜਿਆਂ ਅਤੇ ਹੋਰ ਵਸਤਾਂ ਦੇ ਲੰਗਰ ਸਜਾਏ ਗਏ ਸਨ। ਨਗਰ ਕੀਤਰਨ ਦੌਰਾਨ ਜਿੱਥੇ ਹੈੱਡ ਗ੍ਰੰਥੀ
Read Full Story

ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪੁੱਜੇ ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ, ਮੌਜੂਦਾ ਰਾਜਸੀ ਹਾਲਾਤਾਂ ਬਾਰੇ ਹੋਈ ਲੰਬੀ ਗੱਲਬਾਤ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਬੀਤੇ ਦਿਨ ਅਚਾਨਕ ਹੀ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਤਲਵੰਡੀ ਸਾਬੋ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਦੇ ਗ੍ਰਹਿ ਵਿਖੇ ਆਣ ਪੁੱਜੇ। ਸ. ਬਾਦਲ ਨੇ ਭਾਵੇਂ ਸ. ਸਿੱਧੂ ਨੂੰ ਆਪਣਾ ਨਜਦੀਕੀ ਮਿੱਤਰ ਦੱਸਦਿਆਂ ਉਕਤ ਮੁਲਾਕਾਤ ਨੂੰ ਰਸਮੀ ਦੱਸਿਆ ਪ੍ਰੰਤੂ ਪਤਾ ਲੱਗਾ ਹੈ ਕਿ ਸ. ਸਿੱਧੂ ਦੇ ਗ੍ਰਹਿ ਵਿਖੇ ਕਰੀਬ ਦੋ ਘੰਟੇ ਰੁਕ ਕੇ ਸ. ਬਾਦਲ ਨੇ ਉਨਾ ਨਾਲ ਨਾ ਕੇਵਲ ਸੂਬੇ ਦੇ
Read Full Story

ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਅਤੇ ਸਾਇੰਸ ਪ੍ਰਦਰਸ਼ਨੀ 2018 ਦੇ ਜੇਤੂਆਂ ਨੂੰ ਵੰਡੇ ਗਏ ਨਕਦ ਇਨਾਮ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਵਿਖੇ ਅੱਜ ਡਾ. ਬੀ. ਐਸ. ਘੁੰਮਣ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਅਤੇ ਦਿਸ਼ਾ ਨਿਰਦੇਸ਼ ਤਹਿਤ ਪੰਜਾਬੀ ਯੂਨੀਵਰਸਿਟੀ ਜੂਨੀਅਰ ਸਾਇੰਸ ਸਟਾਰ ਪ੍ਰਤੀਯੋਗਤਾ ਕਰਵਾਈ ਗਈ, ਜਿਸ ਵਿੱਚ ਲਗਭਗ 912 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਸਿਰਫ ਪਿੰਡ ਦੇ ਸਰਕਾਰੀ ਸਕੂਲਾਂ ਦੀ ਦਸਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀ ਹੀ ਹਿੱਸਾ ਲੈ ਸਕਦੇ ਸਨ। ਡਾ. ਸੁਖਪਾਲ ਚੱਠਾ ਨੇ ਦੱਸਿਆ ਕਿ ਪ੍ਰਤੀਯੋਗਤਾ ਕਰਵਾਉਣ ਦਾ
Read Full Story

ਜਾਦੂਗਰ ਗੌਰਵ ਸਮਰਾਟ ਦੇ ਸ਼ੋਅ ਡੀ. ਐੱਸ. ਪੀ ਤਲਵੰਡੀ ਸਾਬੋ ਨੇ ਰੀਬਨ ਕੱਟ ਕੇ ਕਰਵਾਏ ਸ਼ੁਰੂ

Sunday, February 11, 2018

ਤਲਵੰਡੀ ਸਾਬੋ, 11 ਫਰਵਰੀ (ਗੁਰਜੰਟ ਸਿੰਘ ਨਥੇਹਾ)- ਦੇਸ਼ ਦੇ ਸਭ ਤੋਂ ਘੱਟ ਉਮਰ ਦੇ ਜਾਦੂਗਰ ਗੌਰਵ ਸਮਰਾਟ ਦੇ ਇਤਿਹਾਸਿਕ ਨਗਰ ਤਲਵੰਡੀ ਸਾਬੋ ਵਿੱਚ 15 ਦਿਨਾਂ ਲਈ ਚੱਲਣ ਵਾਲੇ ਜਾਦੂ ਦੇ ਸ਼ੋਆਂ ਦਾ ਰਸਮੀ ਉਦਘਾਟਨ ਡੀ. ਐੱਸ. ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਨੇ ਰੀਬਨ ਕੱਟ ਕੇ ਕੀਤਾ। ਸ਼ਹਿਰ ਦੇ ਕਮਿਊਨਿਟੀ ਸੈਂਟਰ ਵਿੱਚ ਬੀਤੀ ਸ਼ਾਮ ਜਾਦੂ ਦੇ ਉਕਤ ਸ਼ੋਆਂ ਦਾ ਉਦਘਾਟਨ ਕਰਨ ਤੋਂ ਪਹਿਲਾਂ ਜਾਦੂਗਰ ਗੌਰਵ ਸਮਰਾਟ ਦੀ ਟੀਮ ਨੇ ਮੁੱਖ ਮਹਿਮਾਨ ਵਜੋਂ ਪੁੱਜੇ ਡੀ. ਐੱਸ. ਪੀ ਤਲਵੰਡੀ ਸਾਬੋ ਸ. ਬਰਿੰਦਰ ਸਿੰਘ ਗਿੱਲ ਨੂੰ ਜੀ ਆਇਆਂ ਕਿਹਾ। ਡੀ. ਐੱਸ. ਪੀ ਨੇ ਸ਼ਮਾਂ
Read Full Story

ਸਿਆਸੀ ਅਖਾੜਾ ਮਘਣ ਨਾਲ ਰਿਫਾਇਨਰੀ ਵਿੱਚੋਂ ਗੁੰਡਾ ਟੈਕਸ ਦੀ ਵਸੂਲੀ ਫਿਲਹਾਲ ਠੰਢੇ ਬਸਤੇ ਵਿੱਚ

Friday, February 9, 2018

ਤਲਵੰਡੀ ਸਾਬੋ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਤਲਵੰਡੀ ਸਾਬੋ ਦੇ ਪਿੰਡ ਫੁੱਲੋ ਖਾਰੀ ਵਿੱਚ ਸਥਿਤ ਦੇਸ਼ ਦੇ ਸਭ ਤੋਂ ਵੱਡੇ ਤੇਲ ਸੋਧਕ ਕਾਰਖਾਨੇ ਗੁਰੁ ਗੋਬਿੰਦ ਸਿੰਘ ਰਿਫਾਇੰਨਰੀ ਵਿੱਚੋਂ ਕਥਿਤ ਤੌਰ `ਤੇ ਸੱਤਾਧਾਰੀ ਧਿਰ ਦੀ ਸ਼ਹਿ ਨਾਲ ਟਰਾਂਸਪੋਰਟ ਮਾਫੀਏ ਵੱਲੋਂ `ਗੁੰਡਾ ਟੈਕਸ` ਵਸੂਲੇ ਜਾਣ ਦਾ ਮਾਮਲਾ ਬੀਤੇ ਦਿਨਾਂ ਤੋਂ ਮੀਡੀਆ ਵੱਲੋਂ ਜੋਰ ਸ਼ੋਰ ਨਾਲ ਪ੍ਰਕਾਸ਼ਿਤ ਕੀਤੇ ਜਾਣ ਤੋਂ ਬਾਅਦ ਉਕਤ ਮਾਮਲੇ ਵਿੱਚ ਸਿਆਸੀ ਅਖਾੜਾ ਮਘ ਜਾਣ ਦਾ ਹੀ ਨਤੀਜਾ ਮੰਨਿਆ ਜਾ ਸਕਦਾ ਹੈ ਕਿ ਫਿਲਹਾਲ ਰਿਫਾਇੰਨਰੀ ਦੇ ਨੇੜਿਉਂ ਤੇੜਿਓਂ `ਗੁੰਡਾ ਟੈਕਸ` ਦੀ
Read Full Story

ਗੁੰਡਾ ਅਤੇ ਜੋਜੋ ਟੈਕਸ ਇਸ ਖੇਤਰ ਵਿਚ ਵਪਾਰ ਅਤੇ ਉਦਯੋਗ ਨੂੰ ਸੱਟ ਮਾਰ ਰਹੇ ਹਨ- ਸੁਖਬੀਰ ਬਾਦਲ

Friday, February 9, 2018

ਭਾਈ ਰੂਪਾ/ਬਠਿੰਡਾ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸੀ ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਇਸ ਖੇਤਰ ਦੇ ਸਾਰੇ ਕਾਰੋਬਾਰਾਂ `ਤੇ ਲਾਏ ਜਾ ਰਹੇ ਗੁੰਡਾ ਅਤੇ ਜੋਜੋ ਟੈਕਸ ਵਪਾਰ ਅਤੇ ਉਦਯੋਗ ਨੂੰ ਵੱਡੀ ਸੱਟ ਮਾਰ ਰਹੇ ਹਨ ਅਤੇ ਇਹਨਾਂ ਟੈਕਸਾਂ ਨੇ ਬਠਿੰਡਾ ਰਿਫਾਈਨਰੀ ਦੀ ਹੋਂਦ ਨੂੰ ਵੀ ਖਤਰੇ ਵਿਚ ਪਾ ਦਿੱਤਾ ਹੈ। ਇਸ ਇਤਿਹਾਸਕ ਪਿੰਡ ਭਾਈ ਰੂਪਾ ਵਿਚ ਆਲੇ ਦੁਆਲੇ ਦੇ ਪਿੰਡਾਂ ਤੋਂ ਟਰੈਕਟਰਾਂ-ਟਰਾਲੀਆਂ ਉੱਤੇ ਹਜ਼ਾਰਾਂ ਦੀ ਗਿਣਤੀ ਵਿਚ ਪੁੱਜੇ ਪੰਜਾਬੀਆਂ ਦੀ ਇੱਕ
Read Full Story

ਸੈਂਟਰ ਸੀਂਗੋ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸਹਿ-ਵਿੱਦਿਅਕ ਮੁਕਾਬਲੇ ਕਰਵਾਏ

Friday, February 9, 2018

ਤਲਵੰਡੀ ਸਾਬੋ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਬ ਡਵੀਜਨ ਦੇ ਪਿੰਡ ਸੀਂਗੋ ਵਿਖੇ ਸੈਂਟਰ ਨਾਲ ਸਬੰਧਤ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮੁਕਾਬਲੇ ਸੈਂਟਰ ਹੈੱਡ ਟੀਚਰ ਸ. ਰਣਜੀਤ ਸਿੰਘ ਅਤੇ ਸੀ. ਐੱਮ. ਟੀ. ਪ੍ਰਦੀਪ ਸਿੰਘ ਦੀ ਦੇਖ-ਰੇਖ ਹੇਠ ਕਰਵਾਏ ਗਏ। ਪ੍ਰੈੱਸ ਨੂੰ ਜਾਣਕਾਰੀ ਦਿੰਦੇ ਅਧਿਆਪਕ ਸ਼੍ਰੀ ਭੋਲਾ ਰਾਮ ਨੇ ਦੱਸਿਆ ਕਿ ਸੁਲੇਖ ਮੁਕਾਬਲੇ ਦੇ ਪੰਜਾਬੀ ਵਿਸ਼ੇ ਵਿੱਚ ਜਸਪ੍ਰੀਤ ਕੌਰ ਤੰਗਰਾਲੀ, ਅੰਗਰੇਜ਼ੀ ਵਿਸ਼ੇ ਵਿੱਚ ਖੁਸ਼ਪ੍ਰੀਤ ਕੌਰ ਲਹਿਰੀ ਅਤੇ ਹਿੰਦੀ ਵਿਸ਼ੇ ਵਿੱਚ ਵਿੱਕੀ ਸਿੰਘ ਜਗਾ ਰਾਮ ਤੀਰਥ ਨੇ ਪਹਿਲੀ ਪੁਜ਼ੀਸ਼ਨ ਹਾਸਲ ਕੀਤੀ।
Read Full Story

ਜਾਦੂਗਰ ਗੌਰਵ ਸਮਰਾਟ 10 ਫਰਵਰੀ ਨੂੰ ਤਲਵੰਡੀ ਸਾਬੋ ਸ਼ਹਿਰ 'ਚ ਬਿਖੇਰੇਗਾ ਜਾਦੂ

Friday, February 9, 2018

ਤਲਵੰਡੀ ਸਾਬੋ, 9 ਫਰਵਰੀ (ਗੁਰਜੰਟ ਸਿੰਘ ਨਥੇਹਾ)- ਸਭ ਤੋਂ ਘੱਟ ਉਮਰ ਦੇ ਜਾਗੂਗਰ ਗੌਰਵ ਸਮਾਰਟ ਵੱਲੋਂ ਦੇਸ਼ ਅੰਦਰ ਫੈਲੀਆਂ ਕੁਰੀਤੀਆਂ `ਤੇ ਕੁਮੈਂਟ ਕਰਦੇ ਜਾਦੂ ਦੇ ਟਰਿੱਕ ਲੈ ਕੇ 10 ਫਰਵਰੀ ਤੋਂ 25 ਫਰਵਰੀ ਤੱਕ ਸ਼ਹਿਰ ਅੰਦਰ ਜਾਦੂ ਦੇ ਸ਼ੋਅ ਕੀਤੇ ਜਾ ਰਹੇ ਹਨ। ਅੱਜ ਕਮਿਊਨਿਟੀ ਹਾਲ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨਾਲ ਸ਼ਹਿਰ ਅੰਦਰ 10 ਫਰਵਰੀ ਤੋਂ ਸ਼ੁਰੂ ਹੋ ਰਹੇ ਜਾਦੂ ਦੇ ਸ਼ੋਅ ਸਬੰਧੀ ਵਿਸ਼ੇਸ਼ ਭੇਂਟ ਵਾਰਤਾ ਕੀਤੀ। ਜਾਦੂਗਰ ਗੌਰਵ ਸਮਰਾਟ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਾਦੂ ਇੱਕ ਹੱਥ ਦੀ ਸਫਾਈ ਹੈ ਇਹ ਇੱਕ ਕਲਾ ਹੈ ਜਿਸ ਦੇ ਤਹਿਤ ਉਹਨਾਂ ਦੀ
Read Full Story

ਮੌੜ ਬੰਬ ਕਾਂਡ ਦੇ ਦੋਸ਼ੀਆਂ ਦੀ ਪੁਲਿਸ ਪੈੜ ਨੱਪਣ ਵਿੱਚ ਜਲਦੀ ਕਾਮਯਾਬ ਹੋਵੇਗੀ- ਖੱਟੜਾ

Thursday, February 8, 2018

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)– ਪਿਛਲੇ ਸਾਲ ਵਿਧਾਨ ਸਭਾ ਚੋਣਾਂ ਮੌਕੇ ਵਾਪਰੇ ਮੌੜ ਬੰਬ ਕਾਂਡ ਦੇ ਦੋਸ਼ੀਆਂ ਦੀ ਪੈੜ ਨੱਪਣ ਲਈ ਬਠਿੰਡਾ ਤੇ ਮੌੜ ਮੰਡੀ ਪੁਲਿਸ ਨੇ ਕੁੱਝ ਗਵਾਹਾਂ ਨੂੰ ਡੀ. ਜੀ. ਪੀ ਰਣਵੀਰ ਸਿੰਘ ਖੱਟੜਾ ਦੀ ਅਗਵਾਈ ਵਿੱਚ ਪੱਤਰਕਾਰਾਂ ਤੋਂ ਪਰਦਾ ਰੱਖ ਕੇ ਤਲਵੰਡੀ ਸਾਬੋ ਦੇ ਮਾਨਯੋਗ ਗੁਰਦਰਸ਼ਨ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤੇ ਗਏ ਬੇਸ਼ੱਕ ਪੁਲਿਸ ਇਸ ਮਾਮਲੇ ਵਿੱਚ ਭੁਗਤਾਏ ਗਵਾਹਾਂ ਤੋਂ ਪੂਰੀ ਤਰ੍ਹਾਂ ਪੜ੍ਹਦਾ ਰੱਖਣਾ ਚਾਹੁਦੀ ਸੀ ਪਰ ਪੱਤਰਕਾਰਾਂ ਨੂੰ ਭਿਣਕ ਲੱਗਦਿਆਂ ਹੀ ਪੁਲਿਸ ਨੇ ਚੌਕਸੀ ਰੱਖ ਕੇ ਗਵਾਹਾਂ ਨੂੰ
Read Full Story

ਆਂਗਣਵਾੜੀ ਵਰਕਰਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਦੀ ਫੂਕੀ ਅਰਥੀ- ਸਰਕਾਰ ਖਿਲਾਫ ਕੀਤੀ ਜੰਮ ਕੇ ਨਾਅਰੇਬਾਜ਼ੀ

Thursday, February 8, 2018

ਤਲਵੰਡੀ ਸਾਬੋ, 8 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪ੍ਰਾਇਮਰੀ ਸਕੂਲਾਂ ਵਿੱਚ ਪ੍ਰੀ ਨਰਸਰੀ ਜਮਾਤਾਂ ਖੋਲ੍ਹੇ ਜਾਣ ਅਤੇ ਆਂਗਣਵਾੜੀ ਵਰਕਰਾਂ ਦੀਆਂ ਅਨੇਕਾਂ ਹੋਰ ਮੰਗਾਂ ਨੂੰ ਕੇ ਅੱਜ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਤਹਿਸੀਲ ਕੰਪਲੈਕਸ ਤਲਵੰਡੀ ਸਾਬੋ ਮੂਹਰੇ ਬਲਾਕ ਪ੍ਰਧਾਨ ਸਤਵੰਤ ਕੌਰ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਦੀ ਅਗਵਾਈ ਵਿੱਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਧਰਨਾ ਦਿੱਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਪੁਤਲੇ ਵੀ ਸਾੜੇ ਗਏ। ਧਰਨੇ ਦੌਰਾਨ ਵੱਡੀ ਗਿਣਤੀ
Read Full Story

ਸੱਤ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ ਹਾਈਵੇਅ 'ਤੇ ਲਾਇਆ ਜਾਮ, ਕੀਤੀ ਜ਼ੋਰਦਾਰ ਨਾਅਰੇਬਾਜੀ

Wednesday, February 7, 2018

ਤਲਵੰਡੀ ਸਾਬੋ, 7 ਫਰਵਰੀ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਚੋਣਾਂ ਵੇਲੇ ਕੀਤੇ ਵਾਅਦੇ ਤੋਂ ਭੱਜਣ ਦੇ ਖਿਲਾਫ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ ਤਹਿਤ ਅੱਜ ਬਠਿੰਡਾ ਮਾਨਸਾ ਚੰਡੀਗੜ੍ਹ ਰੋਡ `ਤੇ ਮਾਈਸਰ ਖਾਨਾ ਵਿਖੇ ਕਿਸਾਨ ਮਜਦੂਰਾਂ ਵੱਲੋਂ ਸੜਕ ਰੋਕ ਕੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜੀ ਕੀਤੀ ਗਈ। ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਆਂ ਏਕਤਾ ਉਗਰਾਹਾਂ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਮਿੱਠੂ ਸਿੰਘ ਕੋਟੜਾ ਭਾਰਤੀ ਕਿਸਾਨ ਯੂਨੀਅਨ (ਡਕੌਦਾ) ਦੇ ਜਿਲ੍ਹਾ ਜਨਰਲ ਸਕੱਤਰ ਸੁਖਵਿੰਦਰ ਸਿੰਘ
Read Full Story

1 2 3 4 5 > >>
Powered by Arash Info Corpopration