ਬਿਨਾਂ ਢੱਕਣ ਦੇ ਖਾਲੀ ਗਟਰ ਦੇ ਰਹੇ ਹਨ ਹਾਦਸੇ ਨੂੰ ਨਿਯੋਤਾ

Date: 11 June 2019
RAJESH DEHRA, RAJPURA
ਰਾਜਪੁਰਾ(ਰਾਜੇਸ਼ ਡਾਹਰਾ)

ਸੁਨਾਮ ਦੇ ਪਿੰਡ ਭਗਵਾਨਪੁਰ ਦੇ 2 ਸਾਲ ਦੇ ਬੱਚੇ ਫਤੇਹਵੀਰ ਦੇ ਬੋਰਵੈਲ ਵਿਚ ਫਸੇ ਹੋਣ ਕਾਰਨ ਕੈਪਟਨ ਸਰਕਾਰ ਵਲੋਂ ਆਦੇਸ਼ ਜਾਰੀ ਕੀਤਾ ਗਿਆ ਕਿ ਜਿਥੇ ਵੀ ਖੁਲੇ ਬੋਰਵੈਲ ਹੈ ਉਹਨਾਂ ਨੂੰ ਭਰਿਆ ਜਾਵੇ। ਪਰ ਰਾਜਪੁਰਾ ਨਗਰ ਕੌਂਸਲ ਸ਼ਾਇਦ ਇਹੋ ਜਿਹੇ ਕਿਸੇ ਹਾਦਸੇ ਦਾ ਇੰਤਜਾਰ ਕਰ ਰਹੀ ਹੈ।ਕਿਉਂਕਿ ਰਾਜਪੁਰਾ ਟਾਊਨ ਦੇ ਗਲੀ ਮੋਹੱਲੇ ਵਿਚ ਬਣੇ ਕਈ ਗਟਰ ਜੋ ਕਿ ਬਿਨਾਂ ਢੱਕਣ ਦੇ ਹੈ ਜਾਂ ਢੱਕਣ ਟੁੱਟੇ ਪਏ ਹੈ ।ਉਹ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਨਹੀਂ ਨਜ਼ਰ ਆਉਂਦੇ ।ਇਹਨਾਂ ਖਾਲੀ ਪਏ ਗਟਰਾਂ ਵਿਚ ਵੀ ਛੋਟੇ ਬੱਚਿਆਂ ਜਾਂ ਜਾਨਵਰਾਂ ਦੇ ਡਿਗਣ ਖ਼ਤਰਾ ਹਮੇਸ਼ਾ ਬਣਿਆ ਰਹਿੰਦਾ ਹੈ। ਇਹਨਾਂ ਖਾਲੀ ਪਏ ਗਟਰ ਦੇ ਢੱਕਣ ਬਾਰੇ ਜਦੋ ਨਗਰ ਕੌਂਸਲ ਦੇ ਕਾਰਜਕਾਰੀ ਅਫਸਰ ਸ਼੍ਰੀ ਰਵਨੀਤ ਸਿੰਘ ਅਤੇ ਸਿਨੇਟਰੀ ਇੰਸਪੈਕਟਰ ਵਿਕਾਸ ਚੌਧਰੀ ਨਾਲ ਗੱਲ ਕੀਤੀ ਤਾਂ ਦੋਵੇ ਪਾਸੋ ਇਕੋ ਹੀ ਲਾਰਾ ਲਾ ਕੇ ਜਵਾਬ ਦਿੱਤਾ ਗਿਆ ਕਿ ਅੱਜ ਕੱਲ ਵਿਚ ਲਵਾਂ ਦੇਵਾਂਗੇ ।ਹੁਣ ਦੇਖਣ ਵਾਲੀ ਗੱਲ ਇਹ ਹੈ ਕਿ ਇਹਨਾਂ ਜਗਾਵਾਂ ਤੇ ਪਹਿਲਾਂ ਹਾਦਸਾ ਹੁੰਦਾ ਹੈ ਜਾਂ ਕੰਮ।
RAJESH DEHRA
RAJPURA

Latest News

  • ਕਾਲਜ ਮੈਨੇਜਮੈਂਟ ਤੇ ਵਿਦਿਆਰਥੀਆਂ ਨੇ ਸੜਕ ਦੇ ਡੀਵਾਈਡਰ ਵਿੱਚ ਕੱਟ ਪਾ ਕੇ ਕਾਲਜ ਨੂੰ ਲਾਂਘਾ ਦੇਣ ਦੀ ਕੀਤੀ ਮੰਗ।
  • ਅਕਾਲ ਯੂਨੀਵਰਸਿਟੀ ਵਿਚ ਕਵੀਰਾਜ ਨਰੇਸ਼ ਸਕਸੈਨਾ ਦੇ ਵਿਸ਼ੇਸ਼ ਭਾਸ਼ਣ ਦਾ ਹੋਇਆ ਆਯੋਜਨ।
  • ਮੁਨਸ਼ੀਵਾਲਾ ਚ ਹੋਈ ਕੁੱਟਮਾਰ ਦੀ ਕਾਂਗਰਸੀ ਆਗੂਆਂ ਵਲੋ ਨਿਖੇਧੀ
  • ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵਿਖੇ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਸਹਿਯੋਗ ਨਾਲ ਖੂਨਦਾਨ ਮਹਾਂ-ਸੰਮੇਲਨ।
  • ਫਾਜ਼ਿਲਕਾ ’ਚ ਕਾਂਗਰਸ 13, ਭਾਜਪਾ 4 ਤੇ ਸੀ.ਪੀ.ਆਈ. 1 ਸੀਟ ’ਤੇ ਰਹੀ ਜੇਤੂ
  • ਮੁੱਖ ਮੰਤਰੀ ਦੇ ਓ. ਐੱਸ. ਡੀ ਕੈਪਟਨ ਸੰਦੀਪ ਸੰਧੂ ਨੇ ਤਲਵੰਡੀ ਸਾਬੋ ਪੁੱਜ ਕਾਂਗਰਸ ਦੇ ਜੇਤੂ ਮੈਂਬਰਾਂ ਨੂੰ ਕੀਤਾ ਸਨਮਾਨਿਤ, ਤਖਤ ਸਾਹਿਬ ਹੋਏ ਨਤਮਸਤਕ।
  • ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ
  • ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।
  • ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ
  • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com