ਸੇਵਾਵਾਂ ਚੋਣ ਬੋਰਡ ਪੰਜਾਬ ਦੀ ਕਲਰਕ ਪ੍ਰੀਖਿਆ 'ਚ ਤਲਵੰਡੀ ਸਾਬੋ ਦੇ ਕਪਿਲ ਗਰਗ ਸੂਬੇ ਭਰ ‘ਚੋਂ ਤੀਜੇ ਨੰਬਰ ‘ਤੇ

GURJANT SINGH, BATHINDA
ਤਲਵੰਡੀ ਸਾਬੋ, 26 ਸਤੰਬਰ (ਗੁਰਜੰਟ ਸਿੰਘ ਨਥੇਹਾ)- ਹਾਲ ਹੀ ਵਿੱਚ ਅਧੀਨ ਸੇਵਾਵਾ ਬੋਰਡ ਵੱਲੋਂ ਇਸ਼ਤਿਹਾਰ 4/2016 ਮੁਤਾਬਿਕ ਕਲਰਕ ਦੀਆਂ ਅਸਾਮੀਆਂ ਲਈ ਟੈਸਟ ਮੁਕੰਮਲ ਕਰਕੇ 24 ਸਤੰਬਰ ਨੂੰ ਫਾਈਨਲ ਨਤੀਜਾ ਘੋਸ਼ਿਤ ਕਰ ਦਿੱਤਾ ਗਿਆ, ਜਿਸ ਵਿੱਚ ਤਲਵੰਡੀ

28 ਸਤੰਬਰ ਨੂੰ 8 ਲੱਖ ਕੈਮਿਸਟ ਈ-ਫਾਰਮੇਸੀ ਦੇ ਵਿਰੋਧ ਵਿਚ ਕਰਨਗੇ ਮੁਕੰਮਲ ਕੈਮਿਸਟ ਦੁਕਾਨਾ ਬੰਦ

RAJESH DEHRA, RAJPURA
ਰਾਜਪੁਰਾ 25 ਸਤੰਬਰ (ਰਾਜੇਸ਼ ਡੇਹਰਾ) ਕੈਮਿਸਟ ਐਂਡ ਡਰੱਗਿਸਟ ਐਸੋਸੀਏਸਨ ਰਾਜਪੁਰਾ ਦੀ ਇਕ ਵਿਸ਼ੇਸ ਮੀਟਿੰਗ ਪ੍ਰਧਾਨ ਜਗਨੰਦਨ ਗੁਪਤਾ ਅਤੇ ਚੇਅਰਮੈਨ ਇੰਦਰਪਾਲ ਸਿੰਘ ਬੱਗਾ ਦੀ ਸਾਂਝੀ ਅਗਵਾਈ ਹੇਠ ਹੋਈ।ਇਸ ਮੀਟਿੰਗ ਵਿਚ ਕਾਰਜਕਾਰੀ ਮੈਂਬਰਾ

ਖਸਖਸ ਦੀ ਖੇਤੀ ਸੰਬੰਧੀ ਮੀਟਿੰਗਾਂ ਦਾ ਸਿਲਸਿਲਾ ਜਾਰੀ।

GURJANT SINGH, BATHINDA
ਤਲਵੰਡੀ ਸਾਬੋ, 25 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਨੌਜਵਾਨ ਟੀਮ ਵੱਲੋਂ ਪੰਜਾਬ ਅੰਦਰ ਖਸਖਸ ਦੀ ਖੇਤੀ ਸੰਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜਿਸ ਵਿਚ ਬੁਲਾਰਿਆਂ ਵੱਲੋਂ ਕਿਸਾਨਾਂ ਨੂੰ

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਜਸਪ੍ਰੀਤ ਸਿੰਘ ਦੀ ਹੋਈ ਨੈਸ਼ਨਲ ਲੈਵਲ 'ਤੇ ਨੈਸ਼ਨਲ ਕਬੱਡੀ 'ਚ ਸਿਲੈਕਸ਼ਨ।

GURJANT SINGH, BATHINDA
ਤਲਵੰਡੀ ਸਾਬੋ, 25 ਸਤੰਬਰ (ਗੁਰਜੰਟ ਸਿੰਘ ਨਥੇਹਾ)- ਪੜਾਈ ਵਿੱਚ ਚੰਗੀਆਂ ਪ੍ਰਾਪਤੀਆਂ ਕਰਨ ਦੇ ਨਾਲ ਨਾਲ ਹੁਣ ਖੇਡਾਂ ਵਿੱਚ ਆਪਣੀ ਵੱਖਰੀ ਪਹਿਚਾਣ ਬਣਾ ਚੁੱਕੇ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਨੇ ਜਿੱਥੇ ਖੇਡ ਵਿਭਾਗ

ਇੰਟਰਨੈਸ਼ਨਲ ਪੰਥਕ ਦਲ ਦੀ ਸਲਾਨਾ ਪੰਥਕ ਕਨਵੈਨਸ਼ਨ ਸਮੈਦਿਕ, ਬ੍ਰਮਿੰਘਮ (ਇੰਗਲੈਂਡ) ਵਿਖੇ ਹੋਈ ਚੜਦੀਕਲਾ ਨਾਲ ਸਮਾਪਤ। ਦੇਸ਼ ਭਰ ਦੀਆਂ ਸਿੱਖ ਸੰਗਤਾਂ ਨੇ ਭਰੀ ਹਾਜ਼ਰੀ।

GURJANT SINGH, BATHINDA
ਤਲਵੰਡੀ ਸਾਬੋ/ਬਠਿੰਡਾ, 25 ਸਤੰਬਰ (ਗੁਰਜੰਟ ਸਿੰਘ ਨਥੇਹਾ)- ਸਿੰਘ ਸਾਹਿਬ ਭਾਈ ਜਸਵੀਰ ਸਿੰਘ ਜੀ ਰੋਡੇ (ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ) ਦੀ ਸਰਪ੍ਰਸਤੀ ਅਧੀਨ ਪੰਥਕ ਕਾਰਜਾਂ ਵਿੱਚ ਵੱਧ-ਚੜ੍ਹ ਕੇ ਯੋਗਦਾਨ ਪਾ ਰਹੀ ਜਥੇਬੰਦੀ

ਅਸ਼ਵਨੀ ਧੀਰ ਨੇ ਨਗਰ ਕੌਂਸਲ ਦੇ ਕਾਰਜਕਾਰੀ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

MAHESH JINDAL, DHURI
ਧੂਰੀ,25 ਸਤੰਬਰ (ਮਹੇਸ਼)- ਨਗਰ ਕੌਂਸਲ ਧੂਰੀ ਦੇ ਦਫ਼ਤਰ ਵਿਖੇ ਹੋਈ ਇੱਕ ਮੀਟਿੰਗ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਅਗਵਾਈ ਵਿਚ ਨਗਰ ਕੌਂਸਲ ਦੇ ਸੀਨੀਅਰ ਮੀਤ ਪ੍ਰਧਾਨ ਅਸ਼ਵਨੀ ਧੀਰ ਨੂੰ ਨਗਰ ਕੌਂਸਲ ਧੂਰੀ ਦਾ ਕਾਰਜਕਾਰੀ ਪ੍ਰਧਾਨ ਦਾ

ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵਲੋਂ ਧੁੱਸੀ ਬੰਨ੍ਹ ਦਾ ਜਾਇਜ਼ਾ

DAVINDER KUMAR, NAWANSHAHR
ਨਵਾਂਸ਼ਹਿਰ, 24 ਸਤੰਬਰ- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੰਜਾਬ ਭਰ `ਚ ਮੌਸਮ ਵਿਭਾਗ ਵਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਦੇ ਮੱਦੇ ਨਜਰ ਕੱਲ੍ਹ ਤੋਂ ਆਰੰਭੇ ਬਚਾਅ ਪ੍ਰਬੰਧਾਂ ਦੀ ਲੜੀ `ਚ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਤੇ ਐਸ.ਐਸ.ਪੀ. ਦੀਪਕ

ਘੱਗਰ ਸਮੇਤ ਪਟਿਆਲਾ ਦੇ ਸਾਰੇ ਬਰਸਾਤੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਕੰਟਰੋਲ ਹੇਠ

RAJESH DEHRA, RAJPURA
ਰਾਜਪੁਰਾ , 24 ਸਤੰਬਰ:(ਰਾਜੇਸ਼ ਡਾਹਰਾ) ਬੀਤੇ 36 ਘੰਟਿਆਂ ਤੋਂ ਪੈ ਰਹੇ ਲਗਾਤਾਰ ਮੀਂਹ ਕਾਰਣ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਰਸਾਤੀ ਨਦੀ ਨਾਲਿਆਂ ਵਿੱਚ ਹਾਲ ਦੀ ਘੜੀ ਪਾਣੀ ਦਾ ਵਹਾਅ ਕੰਟਰੋਲ ਹੇਠ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪਟਿਆਲਾ

ਅਕਾਲੀ ਭਾਜਪਾ ਗਠਜੋੜ ਦੇ ਹੱਕ ਵਿੱਚ ਵੋਟਾਂ ਪਾਉਣ ਵਾਲੇ ਵੋਟਰਾਂ ਅਤੇ ਅਕਾਲੀ ਵਰਕਰਾਂ ਦਾ ਸਿੱਧੂ ਨੇ ਕੀਤਾ ਧੰਨਵਾਦ।

GURJANT SINGH, BATHINDA
ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਜਿਲ੍ਹਾ ਪ੍ਰੀਸ਼ਦ ਬਲਾਕ ਸੰਮਤੀ ਚੋਣਾਂ ਵਿੱਚ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅਕਾਲੀ ਭਾਜਪਾ ਗਠਜੋੜ ਨੂੰ ਵੋਟਾਂ ਪਾਉਣ ਵਾਲੇ ਲੋਕਾਂ ਅਤੇ ਉਮੀਦਵਾਰਾਂ ਦੇ ਹੱਕ ਵਿੱਚ ਦਿਨ ਰਾਤ

ਫਤਿਹਗੜ ਨੌ ਅਬਾਦ ਲਾਗੇ ਸੰਦੋਹਾ ਬਰਾਂਚ 'ਚ ਪਾੜ ਪੈਣ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਬਰਬਾਦ

GURJANT SINGH, BATHINDA
ਤਲਵੰਡੀ ਸਾਬੋ, 23 ਸਤੰਬਰ (ਗੁਰਜੰਟ ਸਿੰਘ ਨਥੇਹਾ)- ਰਾਤ ਸਮੇਂ ਰੁਕ-ਰੁਕ ਕੇ ਪੈ ਰਹੀ ਵਾਰਿਸ਼ ਅਤੇ ਰਜਵਾਹੇ ਦੀ ਸਫਾਈ ਨਾ ਹੋਣ ਕਾਰਨ ਤਲਵੰਡੀ ਸਾਬੋ ਦੇ ਪਿੰਡ ਫਤਹਿਗੜ੍ ਨੌ-ਅਬਾਦ ਕੋਲੋਂ ਲੰਘਦੇ ਸੰਦੋਹਾ ਬਰਾਂਚ 'ਚ ਵਿਭਾਗ ਦੀ ਕਥਿਤ ਲਾਪਰਵਾਹੀ 'ਤੇ

Website Development Comapny in Ludhiana

Contact for Website Development, Online Shopping Portal, News Portal, Dynamic Website

Mobile: 9814790299

Get Your Domain Name

Domain Name, Email Hosting, VPS, SSL Certificate

Visit: www.arashinfo.com